FASALFOUNDATION
POLUTION
ਸਾਡੇ ਦੇਸ਼ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਵੱਲ ਪੂਰਾ ਧਿਆਨ ਨਹੀਂ ਦਿੱਤਾ ਜਾ ਰਿਹਾ । ਪ੍ਰਦੂਸ਼ਣ ਦੇ ਮਾੜੇ ਪ੍ਰਕੋਪ ਤੋਂ ਬਚਣ ਲਈ ਸਰਕਾਰੀ ਏਜੰਸੀਆਂ ਦੇ ਨਾਲ ਨਾਲ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ ਅਤੇ ਇਕੱਠੇ ਹੋ ਕੇ ਕੋਈ ਠੋਸ ਕਦਮ ਚੁੱਕਣੇ ਪੈਣਗੇ । ਸਾਨੂੰ ਇਸ ਸਮੱਸਿਆ ਦੀ ਤੀਬਰਤਾ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਵਾਤਾਵਰਨ ਅਤੇ ਮਨੁੱਖ , ਦੋਵੇਂ ਇੱਕ ਦੂਜੇ ਤੋਂ ਬਿਨਾਂ ਅਧੂਰੇ ਹਨ । ਪ੍ਰਦੂਸ਼ਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ , ਨਹੀਂ ਤਾਂ ਪ੍ਰਦੂਸ਼ਣ ਰੂਪੀ ਹੈਵਾਨ ਦੁਆਰਾ ਸਾਰਿਆਂ ਨੂੰ ਨਿਗਲ ਜਾਣਾ ਤੈਅ ਹੈ
Comments
Post a Comment